- Advertisement -spot_img

TAG

elections

Delhi Elections ਭਾਜਪਾ ਨੂੰ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇਖਣੀ ਪਏਗੀ: ਕੇਜਰੀਵਾਲ

ਨਵੀਂ ਦਿੱਲੀ, 3 ਫਰਵਰੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਹੁਣ ਤੱਕ ਦੀ ਸਭ...

HSGPC Elections ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਐਤਵਾਰ ਨੂੰ ਪੈਣਗੀਆਂ ਵੋਟਾਂ

ਆਤਿਸ਼ ਗੁਪਤਾ ਚੰਡੀਗੜ੍ਹ, 18 ਜਨਵਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਭਲਕੇ ਐਤਵਾਰ ਨੂੰ ਹੋਣਗੀਆਂ, ਜਿਸ ਲਈ ਰਾਜ ਚੋਣ ਕਮਿਸ਼ਨ ਨੇ ਸਾਰੀਆਂ ਤਿਆਰੀਆਂ ਮੁਕੰਮਲ...

Delhi Assembly Elections: ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 7 ਜਨਵਰੀਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70...

Municipal elections ਪੰਜ ਨਗਰ ਨਿਗਮਾਂ ਤੇ 44 ਮਿਉੁਂਸਿਪਲ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣਾਂ ਭਲਕੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਦਸੰਬਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਪੰਜ ਨਗਰ ਨਿਗਮਾਂ, 44 ਮਿਉਂਸਿਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ 21 ਦਸੰਬਰ...

Jharkhand Elections 2024: ਚੋਣਾਂ ਦੇ ਦੂਜੇ ਪੜਾਅ ਅਧੀਨ 38 ਸੀਟਾਂ ਲਈ ਵੋਟਿੰਗ ਸ਼ੁਰੂ

ਰਾਂਚੀ, 20 ਨਵੰਬਰਝਾਰਖੰਡ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ 38 ਵਿਧਾਨ ਸਭਾ ਸੀਟਾਂ ਲਈ ਬੁੱਧਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ...

Maharashtra Elections: ਮਹਾਰਾਸ਼ਟਰ ’ਚ ਕਾਂਗਰਸ ਜਿੱਤੀ ਤਾਂ ਸੂਬਾ ਬਣ ਜਾਵੇਗਾ ‘ਸ਼ਾਹੀ ਪਰਿਵਾਰ’ ਦਾ ATM: ਮੋਦੀ

ਅਕੋਲਾ (ਮਹਾਰਾਸ਼ਟਰ), 9 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਿੱਥੇ ਵੀ ਕਾਂਗਰਸ ਦੀ ਸਰਕਾਰ ਬਣਦੀ ਹੈ, ਉਹ ਰਾਜ ਪਾਰਟੀ ਦੇ...

Maharashtra Elections: ਚੋਣ ਕਮਿਸ਼ਨ ਵੱਲੋਂ ਮਹਾਰਾਸ਼ਟਰ ਦੀ ਡੀਜੀਪੀ ਦੇ ਫ਼ੌਰੀ ਤਬਾਦਲੇ ਦੇ ਹੁਕਮ

ਨਵੀਂ ਦਿੱਲੀ, 4 ਨਵੰਬਰਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸੂਬਾ ਸਰਕਾਰ ਨੂੰ ਕਾਂਗਰਸ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਤੋਂ...

Latest news

- Advertisement -spot_img