- Advertisement -spot_img

TAG

News

Punjab News: ਅੰਮ੍ਰਿਤਸਰ: ਮਜੀਠਾ ਥਾਣੇ ਅੰਦਰ ਧਮਾਕਾ – Punjabi Tribune

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ/ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 4 ਦਸੰਬਰ Blast outside police station: ਇੱਥੋਂ ਦੇ ਮਜੀਠਾ ਥਾਣੇ ਅੰਦਰ ਕੁਝ ਸਮਾਂ ਪਹਿਲਾਂ ਧਮਾਕਾ ਹੋਇਆ ਜਿਸ ਕਾਰਨ...

Haryana News: ਪੁਲੀਸ ਮੁਕਾਬਲੇ ’ਚ ਯੂਪੀ ਦਾ ਗੈਂਗਸਟਰ ਢੇਰ, 2 ਜ਼ਖਮੀ

ਟ੍ਰਿਬਿਊਨ ਨਿਊਜ਼ ਸਰਵਿਸ ਰੋਹਤਕ, 04 ਦਸੰਬਰਮੰਗਲਵਾਰ ਦੇਰ ਰਾਤ ਇੱਥੇ ਇੰਡਸਟਰੀਅਲ ਮਾਡਰਨ ਟਾਊਨਸ਼ਿਪ (ਆਈਐਮਟੀ) ਨੇੜੇ ਪੁਲੀਸ ਮੁਕਾਬਲੇ ਵਿੱਚ ਉੱਤਰ ਪ੍ਰਦੇਸ਼ ਦੇ ਬਾਗਪਤ ਦਾ ਇੱਕ ਗੈਂਗਸਟਰ...

Punjab News: ਡੱਲੇਵਾਲ ਦੀ ਭੈਣ ਨੇ ਕਿਸਾਨੀ ਸੰਘਰਸ਼ ਵਿਚ ਡਟਣ ਲਈ ਪ੍ਰੇਰਿਆ

ਗੁਰਨਾਮ ਸਿੰਘ ਚੌਹਾਨਪਾਤੜਾਂ, 3 ਦਸੰਬਰਕਿਸਾਨ ਆਗੂ ਡੱਲੇਵਾਲ ਨਾਲ ਉਨ੍ਹਾਂ ਦੀ ਵੱਡੀ ਭੈਣ ਸੁਖਦੇਵ ਕੌਰ ਨੇ ਅੱਜ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਸ ਦਾ...

Canada News: ਵਿਦੇਸ਼ੀ ਦਖ਼ਲ ਬਾਰੇ ਸੰਸਦੀ ਜਾਂਚ ਕਮੇਟੀ ਵਲੋਂ ਬਰੈਂਪਟਨ ਦਾ ਮੇਅਰ ਤਲਬ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 1 ਦਸੰਬਰCanada News: ਸੰਸਦੀ ਚੋਣਾਂ ਸਮੇਤ ਕੈਨੇਡਿਆਈ ਕਿਰਿਆਵਾਂ ’ਚ ਵਿਦੇਸ਼ੀ ਦਖ਼ਲ ਦੀ ਜਾਂਚ ਕਰ ਰਹੀ ਸੰਸਦੀ ਕਮੇਟੀ ਵਲੋਂ ਬਰੈਂਪਟਨ ਦੇ...

US-Canada News: ਟਰੰਪ ਨਾਲ ਮਿਲਣੀ ਦੇ ਨਤੀਜੇ ਕੈਨੇਡਾ ਲਈ ਲਾਹੇਵੰਦ ਸਾਬਤ ਹੋਣਗੇ: ਟਰੂਡੋ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 1 ਦਸੰਬਰUS-Canada News: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadaian PM Justin Trudeau) ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ...

Punjab News: ਕਿਸਾਨ ਆਗੂ 6 ਦਸੰਬਰ ਨੂੰ ਦਿੱਲੀ ਵੱਲ ਪੈਦਲ ਮਾਰਚ ਕਰਨਗੇ: ਪੰਧੇਰ

ਚੰਡੀਗੜ੍ਹ, 1 ਦਸੰਬਰ Farmers Protest: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਆਗੂਆਂ ਦੀ ਅਗਵਾਈ ਵਿੱਚ ਕਿਸਾਨਾਂ ਦਾ ਇੱਕ...

Punjab News Update: ਡੇਰਾ ਮੁਖੀ ਖ਼ਿਲਾਫ਼ ਬੇਅਦਬੀ ਮਾਮਲੇ ਦੀ ਸੁਣਵਾਈ ਸ਼ੁਰੂ

ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 28 ਨਵੰਬਰ ਛੇ ਮਹੀਨੇ ਤੋਂ ਵੱਧ ਸਮੇਂ ਬਾਅਦ ਬੇਅਦਬੀ ਮਾਮਲਿਆਂ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਸੁਣਵਾਈ ਅੱਜ...

Punjab News Update: Medical Student ’ਤੇ ਹਮਲੇ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਹੜਤਾਲ – Punjabi Tribune

ਸੰਤੋਖ ਗਿੱਲ ਗੁਰੂਸਰ ਸੁਧਾਰ, 28 ਨਵੰਬਰਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਸਰਾਭਾ ਦੀ ਬੀਐਸਸੀ ਨਰਸਿੰਗ ਚੌਥੇ ਸਾਲ ਦੀ ਇਕ ਵਿਦਿਆਰਥਣ ਉਪਰ ਬੁੱਧਵਾਰ ਦੇਰ ਸ਼ਾਮ...

Punjab News: ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ – Punjabi Tribune

ਮੁਹਾਲੀ, 27 ਨਵੰਬਰਪੰਜਾਬ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੰਜਾਬ ਪੁਲੀਸ ਦੇ ਡੀਜੀਪੀ...

Canada News: ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ  ਕੈਨੇਡਾ ’ਚ ਵੀ ਪਈ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 25 ਨਵੰਬਰਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ...

Latest news

- Advertisement -spot_img