- Advertisement -spot_img

TAG

Protest

Farmer Protest: ਡੱਲੇਵਾਲ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਹੱਤਕ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ

ਨਵੀਂ ਦਿੱਲੀ, 5 ਜਨਵਰੀਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਦਿੱਤੇ ਨਿਰਦੇਸ਼ਾਂ ਦਾ...

Farmer protest: ਡੱਲੇਵਾਲ ਨੂੰ ਕੁਝ ਹੋਇਆ ਤਾਂ ਕੇਂਦਰ ਸਰਕਾਰ ਦੀ ਹੋਵੇਗੀ ਜ਼ਿੰਮੇਵਾਰੀ: ਉਗਰਾਹਾਂ

ਗੁਰਦੀਪ ਸਿੰਘ ਭੱਟੀ/ਟਨਸਟੋਹਾਣਾ, 4 ਜਨਵਰੀਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇਥੋਂ ਦੀ ਐਡੀਸ਼ਨਲ ਅਨਾਜ ਮੰਡੀ ਵਿੱਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ ਆਪਣੇ ਸੰਬੋਧਨ...

Farmer Protest: ਬੱਸ ਹਾਦਸੇ ’ਚ ਫ਼ੌਤ ਹੋਈਆਂ ਕੋਠਾ ਗੁਰੂ ਦੀਆਂ ਤਿੰਨੋਂ ਕਿਸਾਨ ਬੀਬੀਆਂ ਕਿਸਾਨੀ ਸੰਘਰਸ਼ ਨਾਲ ਜੁੜੀਆਂ

ਰਾਜਿੰਦਰ ਸਿੰਘ ਮਰਾਹੜਭਗਤਾ ਭਾਈ, 4 ਜਨਵਰੀ ਪਿੰਡ ਕੋਠਾ ਗੁਰੂ ਤੋਂ ਟੋਹਾਣਾ (ਹਰਿਆਣਾ) ਵਿੱਚ ਕਿਸਾਨ ਮਹਾਪੰਚਾਇਤ ’ਚ ਸ਼ਾਮਲ ਹੋਣ ਜਾ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ...

Farmer Protest: ਪੁਲੀਸ ਕਾਰਵਾਈ ਦੀ ਤਿਆਰੀ ’ਚ? ਪਾਤੜਾਂ ਪੁੱਜੀਆਂ ਜਲ ਤੋਪਾਂ, ਅੱਥਰੂ ਗੈਸ ਤੇ ਹੋਰ ਪੁਲੀਸ ਮਸ਼ੀਨਰੀ

ਗੁਰਨਾਮ ਸਿੰਘ ਚੌਹਾਨ ਪਾਤੜਾਂ, 30 ਦਸੰਬਰਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੁਪਰੀਮ...

Farmer Protest: ਪੁਲੀਸ ਕਾਰਵਾਈ ਦੀ ਤਿਆਰੀ ’ਚ? ਪਾਤੜਾਂ ਪੁੱਜੀਆਂ ਜਲ ਤੋਪਾਂ, ਅੱਥਰੂ ਗੈਸ ਤੇ ਹੋਰ ਪੁਲੀਸ ਮਸ਼ੀਨਰੀ

ਗੁਰਨਾਮ ਸਿੰਘ ਚੌਹਾਨ ਪਾਤੜਾਂ, 30 ਦਸੰਬਰ ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੁਪਰੀਮ...

Farmer Protest: ਸੁਪਰੀਮ ਕੋਰਟ ਨੂੰ ਮਾਮਲੇ ਵਿੱਚ ਭਾਗੀਦਾਰ ਨਾ ਬਣਨ ਦੀ ਅਪੀਲ

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨਪਟਿਆਲਾ/ਪਾਤੜਾਂ, 28 ਦਸੰਬਰਕਿਸਾਨੀ ਮੰਗਾਂ ਦੀ ਪੂਰਤੀ ਲਈ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖਿਆ ਮਰਨ ਵਰਤ ਅੱਜ 34ਵੇਂ ਦਿਨ ਵੀ ਜਾਰੀ...

Farmer Protest: ਡੱਲੇਵਾਲ ਨੂੰ ਇਲਾਜ ਲਈ ਮਨਾਉਣ ਗਏ ਡਾਕਟਰ ਨਿਰਾਸ਼ ਪਰਤੇ

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ ਪਟਿਆਲਾ/ਪਾਤੜਾਂ, 27 ਦਸੰਬਰ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਢਾਬੀਗੁੱਜਰਾਂ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ...

Farmer protest: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ

ਨਵੀਂ ਦਿੱਲੀ, 27 ਦਸੰਬਰਸੁਪਰੀਮ ਕੋਰਟ (Supreme Court of India) ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ...

Farmer Protest: ਕਿਸਾਨ ਸੰਘਰਸ਼ ਦੀ ਹਮਾਇਤ ’ਚ ਕੱਢੇ ਟਰੈਕਟਰ  ਮਾਰਚ, ਫੂਕੇ ਪੁਤਲੇ – Punjabi Tribune

ਰਤਨ ਸਿੰਘ ਢਿੱਲੋਂਅੰਬਾਲਾ, 16 ਦਸੰਬਰFarmer Protest: ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉਤੇ ਸ਼ੰਭੂ ਬਾਰਡਰ ਅਤੇ ਢਾਬੀ ਗੁਜਰਾ/ਖਨੌਰੀ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ...

Farmer Protest: ਕਿਸਾਨਾਂ ਵਲੋਂ ਪੰਜਾਬ ਭਰ ’ਚ 18 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ – Punjabi Tribune

ਸ਼ੰਭੂ, 14 ਦਸੰਬਰ ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 18...

Latest news

- Advertisement -spot_img