- Advertisement -spot_img

TAG

Punjab

Punjab News: ਕਿਸਾਨਾਂ ਨੇ ਮੋਦੀ, ਸ਼ਾਹ ਅਤੇ ਚੌਹਾਨ ਦਾ ਫੂਕਿਆ ਪੁਤਲਾ – Punjabi Tribune

ਗੁਰਨਾਮ ਸਿੰਘ ਚੌਹਾਨ ਪਾਤੜਾਂ, 25 ਫਰਵਰੀਢਾਬੀ ਗੁੱਜਰਾਂ (ਖਨੋਰੀ) ਬਾਰਡਰ ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾ ਅਤੇ ਕੀਤੇ ਗਏ ਵਾਅਦਿਆਂ ਨੂੰ ਪੂਰਾ...

Punjab News: ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ

ਆਤਿਸ਼ ਗੁਪਤਾ ਚੰਡੀਗੜ੍ਹ, 25 ਫਰਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ...

Pandemonium in Punjab Assembly ਪੰਜਾਬ ਅਸੈਂਬਲੀ ’ਚ ਹੰਗਾਮਾ, ਕਾਂਗਰਸ ਨੇ ‘ਆਪ’ ਸਰਕਾਰ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 25 ਫਰਵਰੀ Pandemonium in Punjab Assembly ਪੰਜਾਬ ਅਸੈਂਬਲੀ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ...

Punjab News ਪੰਜਾਬ ਦੇ ਛੇ ਡਿਪਟੀ ਕਮਿਸ਼ਨਰਾਂ ਸਣੇ 8 ਆਈਏਐੱਸ ਅਧਿਕਾਰੀ ਤਬਦੀਲ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 24 ਫਰਵਰੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਛੇ ਡਿਪਟੀ ਕਮਿਸ਼ਨਰਾਂ ਸਣੇ 8 ਆਈਏਐੱਸ ਅਧਿਕਾਰੀਆਂ ਨੂੰ ਤਬਦੀਲ ਕਰ ਦਿੱਤਾ...

Punjab: ਪਾਕਿ ਆਧਾਰਿਤ ਅਤਿਵਾਦੀ ਰਿੰਦਾ ਨਾਲ ਸਬੰਧਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੁਨ ਗ੍ਰਿਫ਼ਤਾਰ

ਚੰਡੀਗੜ੍ਹ, 23 ਫਰਵਰੀ ਪੰਜਾਬ ਪੁਲੀਸ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਮੁੱਖ ਕਾਰਕੁਨਾਂ...

Punjab News ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 23 ਫਰਵਰੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰਾਂ...

Punjab CM ਭਗਵੰਤ ਮਾਨ ਵੱਲੋਂ ਅਤਿ-ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦਾ ਉਦਘਾਟਨ

ਮੇਜਰ ਸਿੰਘ ਮੱਟਰਾਂਭਵਾਨੀਗੜ੍ਹ, 22 ਫਰਵਰੀ ਅੱਜ ਇੱਥੇ ਬਾਲਦ ਕੈਂਚੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 6.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ...

Punjab News ਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 21 ਫਰਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ...

Punjab News ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਦਾ ਦੇਹਾਂਤ

ਸੰਤੋਖ ਗਿੱਲ ਰਾਏਕੋਟ, 21 ਫਰਵਰੀ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਦਿੱਲੀ...

Punjab News: 2027 ਦੀਆਂ ਵਿਧਾਨ ਸਭਾ ਚੋਣਾਂ ਲਈ 60-70 ਨਵੇਂ ਚਿਹਰੇ ਚੁਣੇਗੀ ਪੰਜਾਬ ਕਾਂਗਰਸ: ਵੜਿੰਗ

ਚੰਡੀਗੜ੍ਹ, 21 ਫਰਵਰੀਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ...

Latest news

- Advertisement -spot_img