- Advertisement -spot_img

TAG

Punjab

Punjab News ਡੀਜੀਪੀ ਗੌਰਵ ਯਾਦਵ ਕੇਂਦਰ ਸਰਕਾਰ ਵਿਚ ਡਾਇਰੈਕਟਰ ਜਨਰਲ ਦੀ ਪੋਸਟ ਲਈ ਪੈਨਲ ’ਚ ਸ਼ਾਮਲ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 4 ਫਰਵਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ ਸੁਰੱਖਿਆ ਬਲ/ਏਜੰਸੀ ਦੇ ਡਾਇਰੈਕਟਰ ਜਨਰਲ ਦੀ ਪੋਸਟ ਲਈ ਪੈਨਲ ਵਿਚ ਸ਼ਾਮਲ ਕੀਤਾ...

Punjab Road Accident: ਕਾਰ ਦਰੱਖਤ ਨਾਲ ਟਕਰਾਈ, ਜੀਜੇ-ਸਾਲੇ ਦੀ ਮੌਤ

ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 1 ਫਰਵਰੀ ਇਥੋਂ ਨੇੜਲੇ ਪਿੰਡ ਹਰੀਕੇ ਕਲਾਂ ਨੇੜੇ ਬੀਤੀ ਦੇਰ ਰਾਤ ਇੱਕ ਕਾਰ ਦੇ ਦਰਖ਼ਤ ਨਾਲ ਟਕਰਾ ਜਾਣ ਕਾਰਨ...

Punjab news ਕੈਂਟਰ-ਮੋਟਰਸਾਈਕਲ ਦੀ ਟੱਕਰ ’ਚ ਨਵੇਂ ਵਿਆਹੇ ਨੌਜਵਾਨ ਦੀ ਮੌਤ – Punjabi Tribune

ਹਰਦੀਪ ਸਿੰਘਧਰਮਕੋਟ, 31 ਜਨਵਰੀ ਇੱਥੇ ਜਲੰਧਰ-ਮੋਗਾ ਹਾਈਵੇ ਉਪਰ ਸ਼ਗਨ ਪੈਲੇਸ ਸਾਹਮਣੇ ਜਲੰਧਰ ਵੱਲੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਵੱਲੋਂ ਮਾਰੀ ਟੱਕਰ ਨਾਲ ਮੋਟਰਸਾਈਕਲ ਚਾਲਕ...

Punjab News: ਪਿੰਡ ਚੋਮੋ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼

ਹਤਿੰਦਰ ਮਹਿਤਾ ਜਲੰਧਰ, 31 ਜਨਵਰੀਥਾਣਾ ਆਦਮਪੁਰ ਅਧੀਨ ਆਉਂਦਾ ਪਿੰਡ ਚੋਮੋ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰੀਬ ਸਵੇਰੇ ਕਰੀਬ 6 ਵਜੇ ਪਿੰਡ ਦੀ ਕਰੀਬ 55...

Punjab Firozpur Accident :ਫਿਰੋਜ਼ਪੁਰ ਦੇ ਗੁਰੂ ਹਰ ਸਹਾਏ ਵਿੱਚ ਭਿਆਨਕ ਸੜਕ ਹਾਦਸਾ, ਕਰੀਬ 10 ਦੀ ਮੌਤ – Punjabi Tribune

ਦਵਿੰਦਰ ਪਾਲਅਬੋਹਰ, 31 ਜਨਵਰੀਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਤੜਕੇ ਗੁਰੂ ਹਰ ਸਹਾਏ ਦੇ ਨੇੜੇ ਗੋਲੂ ਕਾ ਮੋੜ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ...

Punjab News: ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿਚ ਭਰਤੀ ਮੁਹਿੰਮ ਸਣੇ ਹੋਰ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ,...

Punjab News ਮੁੱਖ ਮੰਤਰੀ ਭਗਵੰਤ ਮਾਨ ਨੇ 10 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 29 ਜਨਵਰੀ ਮੁੱਖ ਮੰਤਰੀ ਭਗਵੰਤ ਮਾਨ ਨੇ 10 ਫਰਵਰੀ ਨੂੰ ਕੈਬਨਿਟ ਮੀਟਿੰਗ ਸੱਦੀ ਹੈ। ਇਸ ਵਰ੍ਹੇ ਦੀ ਪਹਿਲੀ ਕੈਬਨਿਟ ਮੀਟਿੰਗ ਸਵੇਰੇ...

Punjab News: ਗੁਲਾਬੀ ਮਾਰਕੀਟ ’ਚੋਂ ਰੈਡੀਮੇਡ ਕੱਪੜੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ – Punjabi Tribune

ਚੋਰ ਆਰਾਮ ਨਾਲ ਗੱਡੀ ਸੜਕ ਉਤੇ ਖੜ੍ਹੀ ਕਰ ਕੇ ਦੁਕਾਨ ’ਚੋਂ ਕਰਦੇ ਰਹੇ ਚੋਰੀ; ਸਾਹਮਣੇ ਵਾਲੀ ਕੋਠੀ ਦੇ ਮਾਲਕ ਨੂੰ ਪਤਾ ਲੱਗਣ ਪਿੱਛੋਂ...

Punjab News: ਇਮਤਿਹਾਨ ਨੇੜੇ, ਲੁਧਿਆਣਾ ਸਕੂਲ ਦੇ ਵਿਦਿਆਰਥੀ ਮਜ਼ਦੂਰੀ ’ਤੇ

ਸ਼ਿਵਾਨੀ ਭਾਕੂ ਲੁਧਿਆਣਾ, 24 ਜਨਵਰੀਇੱਥੋਂ ਦੇ ਜਵਾਹਰ ਨਗਰ ਸਥਿਤ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ...

Punjab News: ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀ

ਕਪੂਰਥਲਾ, 22 ਜਨਵਰੀਇੱਥੇ ਇਕ ਮੋਟਰਸਾਈਕਲ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ।...

Latest news

- Advertisement -spot_img