42.4 C
Patiāla
Tuesday, May 7, 2024
- Advertisement -spot_img

TAG

Tribune

ਦੀਨਾਨਗਰ: ਭੱਠਾ ਮਜ਼ਦੂਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ – Punjabi Tribune

ਪੱਤਰ ਪ੍ਰੇਰਕ ਦੀਨਾਨਗਰ, 3 ਮਈ ਦੀਨਾਨਗਰ ਦੇ ਵੱਖ-ਵੱਖ ਭੱਠਿਆ ’ਤੇ ਕੰਮ ਕਰਦੇ ਮਜ਼ਦੂਰਾਂ ਵੱਲੋਂ ਆਪਣੀਆਂ ਨੂੰ ਲੈ ਕੇ ਅੱਜ ਕੰਮ ਬੰਦ ਕਰ ਦਿੱਤਾ ਗਿਆ ਅਤੇ...

ਮਿਸ਼ਨ-2024: ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਬੇਹੱਦ ਲੋੜ: ਲਾਲਪੁਰਾ – Punjabi Tribune

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 3 ਮਈਕੌਮੀ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਜਨ ਸੰਪਰਕ ਮੁਹਿੰਮ ਤਹਿਤ ਇੱਥੋਂ...

ਸੀਬੀਐੱਸਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜੇ ਦਾ ਐਲਾਨ 20 ਤੋਂ ਬਾਅਦ – Punjabi Tribune

ਨਵੀਂ ਦਿੱਲੀ, 3 ਮਈ ਸੀਬੀਐੱਸਈ ਨੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਜਾਣਕਾਰੀ ਦਿੱਤੀ ਹੈ 10ਵੀਂ ਅਤੇ 12ਵੀਂ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ ਜਾਵੇਗਾ।...

ਭੱਠਾ ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਆਵਾਜਾਈ ਠੱਪ – Punjabi Tribune

ਗੁਰਦੀਪ ਸਿੰਘ ਲਾਲੀ ਸੰਗਰੂਰ, 2 ਮਈ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸੈਂਕੜੇ ਭੱਠਾ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਦੀ...

ਧੋਖਾਧੜੀ: ਯੂਟੀ ਸਿੱਖਿਆ ਵਿਭਾਗ ਵਲੋਂ 10 ਸਰਕਾਰੀ ਸਕੂਲਾਂ ਦੇ ਮੁਖੀ ਮੁਅੱਤਲ – Punjabi Tribune

ਸੁਖਵਿੰਦਰ ਪਾਲ ਸੋਢੀਚੰਡੀਗੜ੍ਹ, 2 ਮਈਇੱਥੋਂ ਦੇ ਸਰਕਾਰੀ ਸਕੂਲਾਂ ਵਿੱਚ ਸਫਾਈ ਕਰਮੀ ਰੱਖਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ...

ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ – Punjabi Tribune

ਸਰਬਜੀਤ ਸਿੰਘ ਭੰਗੂ ਪਟਿਆਲਾ 2 ਮਈ ਪਟਿਆਲਾ ਦੇ ਕਈ ਅਕਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ...

ਅਕਾਲੀ ਦਲ ਨੂੰ ਹਲਕਾ ਇੰਚਾਰਜ ਲੱਭਣਾ ਚੁਣੌਤੀ ਬਣਿਆ – Punjabi Tribune

ਪੱਤਰ ਪ੍ਰੇਰਕ ਜਲੰਧਰ, 1 ਮਈ ਸ਼੍ਰੋਮਣੀ ਅਕਾਲੀ ਦਲ ਨੂੰ ਜਲੰਧਰ ਲੋਕ ਸਭਾ ਹਲਕੇ ਲਈ ਕਾਂਗਰਸ ਤੋਂ ਉਮੀਦਵਾਰ ਲੈਣ ਲਈ ਮਜਬੂਰ ਹੋਣਾ ਪਿਆ ਸੀ ਹੁਣ ਆਦਮਪੁਰ...

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਮੁੜ ਵਧਾਈ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 1 ਮਈਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰ ਬਣਾਉਣ ਦੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ।...

ਸ਼ੰਭੂ ’ਚ ਰੇਲ ਪਟੜੀਆਂ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਹਾੜਾ – Punjabi Tribune

ਸ਼ੰਭੂ(ਪਟਿਆਲਾ), 1 ਮਈ ਅੱਜ ਕਿਸਾਨਾਂ ਨੇ ਕੌਮਾਤਰੀ ਮਜ਼ਦੂਰ ਦਿਵਸ ਮੌਕੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਕਿਸਾਨ...

ਮਾਪਿਆਂ ਨੇ ਕਤਲ ਕੀਤੀ ਬ੍ਰਿਟਿਸ਼ ਭਾਰਤੀ ਲਈ ਬਹਾਦਰੀ ਮੈਡਲ ਮੰਗਿਆ – Punjabi Tribune

ਲੰਡਨ, 30 ਅਪਰੈਲਨਾਟਿੰਘਮ ਵਿਚ ਪਿਛਲੇ ਸਾਲ ਆਪਣੀ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਹੋਈ ਇੱਕ ਬ੍ਰਿਟਿਸ਼ ਭਾਰਤੀ ਮੈਡੀਕਲ ਵਿਦਿਆਰਥੀ ਦੀ ਚਾਕੂ ਮਾਰ ਕੇ...

Latest news

- Advertisement -spot_img