ਵਿਦੇਸ਼ UGC-NET: 15 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ By Mehra Media Team January 14, 2025 0 130 Share Facebook Twitter Pinterest WhatsApp Must read ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money June 1, 2026 ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ June 1, 2026 Punjab News: ਸਿਆਸੀ ਜਗਤ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦੇ ਦੋ ਆਗੂ ਗ੍ਰਿਫ਼ਤਾਰ: ਪੰਜਾਬ ਪੁਲਿਸ ਨੇ… June 1, 2026 ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ June 1, 2026 Mehra Media Teamhttps://punjabimedia.in ਨਵੀਂ ਦਿੱਲੀ, 13 ਜਨਵਰੀਮਾਘੀ ਅਤੇ ਪੋਂਗਲ ਸਣੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ 15 ਜਨਵਰੀ ਨੂੰ ਹੋਣ ਵਾਲੀ ਯੂਜੀਸੀ-ਕੌਮੀ ਯੋਗਤਾ ਪ੍ਰੀਖਿਆ (ਨੈੱਟ) ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਐੱਨਟੀਏ ਨੇ ਕਿਹਾ ਕਿ ਪ੍ਰੀਖਿਆ ਦੀ ਅਗਲੀ ਮਿਤੀ ਦਾ ਐਲਾਨ ਜਲਦੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 16 ਜਨਵਰੀ ਤੋਂ ਹੋਣ ਵਾਲੀਆਂ ਪ੍ਰੀਖਿਆਵਾਂ ਪਹਿਲਾ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ। ਪੀਐੱਚਡੀ ਪ੍ਰੋਗਰਾਮਾਂ ਵਿੱਚ ਦਾਖ਼ਲਾ, ਜੂਨੀਅਰ ਰਿਸਰਚ ਫੈਲੋਸ਼ਿਪ (ਜੇਆਰਐੱਫ) ਅਤੇ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤੀ ਲਈ ਪ੍ਰੀਖਿਆ 3 ਜਨਵਰੀ ਤੋਂ 16 ਜਨਵਰੀ ਤੱਕ 85 ਵਿਸ਼ਿਆਂ ਲਈ ਕੰਪਿਊਟਰ ਆਧਾਰਿਤ ਟੈਸਟ (ਸੀਬੀਟੀ) ਮੋਡ ਵਿੱਚ ਲਈ ਜਾ ਰਹੀ ਹੈ। -ਪੀਟੀਆਈ News Source link TagsUGCNETਹਣਜਨਵਰਨਪਰਖਆਮਲਤਵਵਲ Share Facebook Twitter Pinterest WhatsApp Previous articleਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸNext articleਮੁਹਾਲੀ ’ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; ਇੱਕ ਦੀ ਮੌਤ – Punjabi Tribune - Advertisement - More articles ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ May 31, 2026 Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ… May 30, 2026 Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ… May 30, 2026 - Advertisement - Latest article ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money June 1, 2026 ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ June 1, 2026 Punjab News: ਸਿਆਸੀ ਜਗਤ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦੇ ਦੋ ਆਗੂ ਗ੍ਰਿਫ਼ਤਾਰ: ਪੰਜਾਬ ਪੁਲਿਸ ਨੇ… June 1, 2026 ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ June 1, 2026 Sports News: ਆਈਪੀਐੱਲ ਫਾਈਨਲ ਤੋਂ ਪਹਿਲਾਂ ਖੇਡ ਜਗਤ 'ਚ ਪਸਰਿਆ ਮਾਤਮ, ਉੱਭਰਦੇ ਸਟਾਰ ਖਿਡਾਰੀ ਦਾ ਗੋਲੀ ਮਾਰ ਕਤਲ; ਪੁਰਾਣੇ ਸਾਥੀ ਖਿਡਾਰੀ ਨੇ… June 1, 2026