Video Leak: ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਹੁਣ ਇਸ ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮੱਚੀ ਤਰਥੱਲੀ..

Must read


ਦੱਸ ਦੇਈਏ ਕਿ ਕੁਝ ਅਜਿਹੇ ਸੋਸ਼ਲ ਮੀਡੀਆ ਇੰਨਫਲੂਇੰਸਰ ਹੋਏ ਹਨ, ਜਿਨ੍ਹਾਂ ਦੇ ਨਿੱਜੀ ਵੀਡੀਓ ਅਚਾਨਕ ਇੰਟਰਨੈੱਟ ਉੱਪਰ ਵਾਇਰਲ ਹੋਣ ਤੋਂ ਬਾਅਦ ਹਾਹਾਕਾਰ ਮੱਚ ਗਿਆ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਦੱਸ ਦੇਈਏ ਕਿ ਕੁਝ ਅਜਿਹੇ ਸੋਸ਼ਲ ਮੀਡੀਆ ਇੰਨਫਲੂਇੰਸਰ ਹੋਏ ਹਨ, ਜਿਨ੍ਹਾਂ ਦੇ ਨਿੱਜੀ ਵੀਡੀਓ ਅਚਾਨਕ ਇੰਟਰਨੈੱਟ ਉੱਪਰ ਵਾਇਰਲ ਹੋਣ ਤੋਂ ਬਾਅਦ ਹਾਹਾਕਾਰ ਮੱਚ ਗਿਆ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਹੰਸਿਕਾ ਕ੍ਰਿਸ਼ਨਾ ਦਾ ਨਿੱਜੀ ਵੀਡੀਓ ਵਾਇਰਲ  ਦਰਅਸਲ, ਕੇਰਲ ਦੀ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਉੱਭਰਦੀ ਅਦਾਕਾਰਾ ਹੰਸਿਕਾ ਕ੍ਰਿਸ਼ਨਾ ਅੱਜ-ਕੱਲ੍ਹ ਕਾਫ਼ੀ ਸੁਰਖੀਆਂ 'ਚ ਹੈ। ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਉਸ ਦੇ ਇਕ ਪ੍ਰਾਈਵੇਟ ਵੀਡੀਓ ਨੇ ਹਲਚਲ ਮਚਾ ਦਿੱਤੀ ਹੈ। ਹਾਲ ਹੀ 'ਚ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਬਾਰੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ 'ਚ ਨਜ਼ਰ ਆ ਰਹੀ ਕੁੜੀ ਹੰਸਿਕਾ ਕ੍ਰਿਸ਼ਨਾ ਹੈ। ਇਸ ਕਥਿਤ ਵੀਡੀਓ 'ਚ ਉਸ ਦੇ ਨਿੱਜੀ ਪਲ ਨਜ਼ਰ ਆ ਰਹੇ ਹਨ। ਹਾਲਾਂਕਿ, ਇਸ ਵੀਡੀਓ ਦੀ ਸੱਚਾਈ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਹੰਸਿਕਾ ਕ੍ਰਿਸ਼ਨਾ ਦਾ ਨਿੱਜੀ ਵੀਡੀਓ ਵਾਇਰਲ ਦਰਅਸਲ, ਕੇਰਲ ਦੀ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਉੱਭਰਦੀ ਅਦਾਕਾਰਾ ਹੰਸਿਕਾ ਕ੍ਰਿਸ਼ਨਾ ਅੱਜ-ਕੱਲ੍ਹ ਕਾਫ਼ੀ ਸੁਰਖੀਆਂ ‘ਚ ਹੈ। ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਉਸ ਦੇ ਇਕ ਪ੍ਰਾਈਵੇਟ ਵੀਡੀਓ ਨੇ ਹਲਚਲ ਮਚਾ ਦਿੱਤੀ ਹੈ। ਹਾਲ ਹੀ ‘ਚ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਬਾਰੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ‘ਚ ਨਜ਼ਰ ਆ ਰਹੀ ਕੁੜੀ ਹੰਸਿਕਾ ਕ੍ਰਿਸ਼ਨਾ ਹੈ। ਇਸ ਕਥਿਤ ਵੀਡੀਓ ‘ਚ ਉਸ ਦੇ ਨਿੱਜੀ ਪਲ ਨਜ਼ਰ ਆ ਰਹੇ ਹਨ। ਹਾਲਾਂਕਿ, ਇਸ ਵੀਡੀਓ ਦੀ ਸੱਚਾਈ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

Published at : 10 May 2026 03:30 PM (IST)

ਹੋਰ ਜਾਣੋ ਮਨੋਰੰਜਨ



News Source link

- Advertisement -

More articles

- Advertisement -

Latest article